04/06/2026
ਮੈਨੂੰ ਪਾਰਟੀ ਵੱਲੋਂ (ਮਾਨਸਾ ਦਾ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ)ਲਗਾਉਣ ਤੇ ਪਾਰਟੀ ਹਾਇਕਮਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ,ਸਾਬਕਾ ਕੈਬਨਿਟ ਮੰਤਰੀ ਭਾਰਤ ਤੇ ਮੌਜੂਦਾ ਮੈਬਰ ਪਾਰਲੀਮੈਂਟ ਬਠਿੰਡਾ ਬੀਬੀ ਹਰਸਿਮਰਤ ਕੌਰ ਬਾਦਲ ਜੀ , ਸਾਬਕਾ ਰਾਜ ਸਭਾ ਮੈਂਬਰ ਤੇ ਪਾਰਟੀ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਜੀ , ਪ੍ਰਧਾਨ ਇਸਤਰੀ ਵਿੰਗ ਪੰਜਾਬ ਬੀਬੀ ਹਰਗੋਬਿੰਦ ਕੌਰ ਜੀ ਅਤੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਜੀ ਦਾ ਧੰਨਵਾਦ ਜੋ ਮੇਰੀ ਪਾਰਟੀ ਪ੍ਰਤੀ ਸੇਵਾ ਨੂੰ ਦੇਖਦੇ ਹੋਏ ਮੈਨੂੰ ਇਹ ਸਨਮਾਨ ਜਨਕ ਅਹੁਦਾ ਦਿੱਤਾ ਮੈਂ ਪਾਰਟੀ ਵੱਲੋਂ ਦਿੱਤੀ ਸੇਵਾ ਨੂੰ ਪਹਿਲਾਂ ਵੀ ਆਪਣੇ ਤਨ ਮਨ ਨਾਲ ਨਿਭਾਇਆਂ ਸੀ ਤੇ ਅੱਗੇ ਵੀ ਮੈਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਪਾਰਟੀ ਦੀ ਚੜ੍ਹਦੀ ਕਲਾ ਲਈ ਸੇਵਾ ਕਰਦੀ ਰਹਾਂਗੀ। ゚