Mass Education and Media Wing Dist Kapurthala

Mass Education and Media Wing Dist Kapurthala Contact information, map and directions, contact form, opening hours, services, ratings, photos, videos and announcements from Mass Education and Media Wing Dist Kapurthala, Medical and health, Kapurthala Town.

ਸਿਹਤ ਵਿਭਾਗ ਕਪੂਰਥਲਾ ਵੱਲੋਂ ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜੀਵ ਪ੍ਰਾਸ਼ਰ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੋਕ...
28/07/2026

ਸਿਹਤ ਵਿਭਾਗ ਕਪੂਰਥਲਾ ਵੱਲੋਂ ਸਿਵਲ ਸਰਜਨ ਕਪੂਰਥਲਾ ਡਾਕਟਰ ਰਾਜੀਵ ਪ੍ਰਾਸ਼ਰ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੋਕੇ ਮਰੀਜ਼ਾਂ ਨੂੰ ਹੈਪੇਟਾਈਟਸ ਦੇ ਕਾਰਨਾਂ,ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਇਸ ਮੋਕੇ ਤੇ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ,ਜਿਲਾ ਟੀਕਾਕਰਨ ਅਫ਼ਸਰ ਰਣਦੀਪ ਸਿੰਘ,ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪਰਮਿੰਦਰ ਕੌਰ,ਡਾਕਟਰ ਸਿੰਮੀ ਧਵਨ, ਜਿਲਾ ਐਪੀਡੀਮੋਲੋਜਿਸਟ ਡਾਕਟਰ ਨੰਦਿਕਾ ਖੁੱਲਰ, ਡਾਕਟਰ ਨਵਪ੍ਰੀਤ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ ਤੇ ਹੋਰ ਹਾਜ਼ਰ ਸਨ।

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡਾਇਬੀਟੀਜ਼ ਵਰਗੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹ...
24/07/2026

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡਾਇਬੀਟੀਜ਼ ਵਰਗੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਹੁਣ ਤੱਕ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ ਕਰਦਿਆਂ ਮਾਨ ਸਰਕਾਰ ਵੱਲੋਂ ₹6.5 ਕਰੋੜ ਖਰਚ ਕੀਤੇ ਜਾ ਚੁੱਕੇ ਹਨ।

ਸਿਹਤ ਕਾਰਡ ਨਾਲ ਯੋਗ ਲਾਭਪਾਤਰੀਆਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲਦੀ ਹੈ, ਜਿਸ ਨਾਲ ਮਹਿੰਗੇ ਇਲਾਜ ਦਾ ਆਰਥਿਕ ਬੋਝ ਘੱਟਦਾ ਹੈ ਅਤੇ ਲੋੜ ਪੈਣ 'ਤੇ ਸਮੇਂ ਸਿਰ ਬਿਹਤਰ ਇਲਾਜ ਯਕੀਨੀ ਬਣਦਾ ਹੈ। ਸਿਹਤਮੰਦ ਪੰਜਾਬ ਲਈ ਮਾਨ ਸਰਕਾਰ ਦੀ ਇਹ ਇੱਕ ਅਹਿਮ ਪਹਿਲਕਦਮੀ ਹੈ।

https://www.facebook.com/share/1LSv5PFFAV/?mibextid=wwXIfr

https://www.instagram.com/p/DbKi1hUTPz8/?igsh=Yzhwc3Z5Y29uYTFn

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡਾਇਬੀਟੀਜ਼ ਵਰਗੀਆਂ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਹੁਣ ਤੱਕ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ ਕਰਦਿਆਂ ਮਾਨ ਸਰਕਾਰ ਵੱਲੋਂ ₹6.5 ਕਰੋੜ ਖਰਚ ਕੀਤੇ ਜਾ ਚੁੱਕੇ ਹਨ।

ਸਿਹਤ ਕਾਰਡ ਨਾਲ ਯੋਗ ਲਾਭਪਾਤਰੀਆਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲਦੀ ਹੈ, ਜਿਸ ਨਾਲ ਮਹਿੰਗੇ ਇਲਾਜ ਦਾ ਆਰਥਿਕ ਬੋਝ ਘੱਟਦਾ ਹੈ ਅਤੇ ਲੋੜ ਪੈਣ 'ਤੇ ਸਮੇਂ ਸਿਰ ਬਿਹਤਰ ਇਲਾਜ ਯਕੀਨੀ ਬਣਦਾ ਹੈ। ਸਿਹਤਮੰਦ ਪੰਜਾਬ ਲਈ ਮਾਨ ਸਰਕਾਰ ਦੀ ਇਹ ਇੱਕ ਅਹਿਮ ਪਹਿਲਕਦਮੀ ਹੈ।

24/07/2026

ਮਾਨ ਸਰਕਾਰ ਦੇ ਉਪਰਾਲਿਆਂ ਦੀ ਬਦੌਲਤ ਪੰਜਾਬ ਦੇ ਵਿੱਚ ਸਿਹਤ ਸੁਰੱਖਿਆ ਹੋਈ ਮਜ਼ਬੂਤ, ਜਿਸ ਕਾਰਨ ਅੱਜ ਮਹਿੰਗਾ ਇਲਾਜ ਖ਼ਰਚ ਕਿਸੇ ਵੀ ਪ੍ਰਕਾਰ ਦੀ ਬਿਮਾਰੀ ਦੇ ਦੌਰਾਨ ਇਲਾਜ ਵਿੱਚ ਅੜਿੱਕਾ ਨਹੀਂ ਬਣ ਰਿਹਾ।

https://www.facebook.com/share/r/1ByWDZLHhG/?mibextid=wwXIfr

https://www.instagram.com/reel/DbLb_7XTpaC/?igsh=MXhja3F3OW56dXB0bA==

22/07/2026

Telemanas # HEALTH
HEALTH DEPARTMENT KAPURTHALA

Telly Manas  #  HEALTH HEALTH DEPARTMENT KAPURTHALA
22/07/2026

Telly Manas # HEALTH
HEALTH DEPARTMENT KAPURTHALA

16/07/2026

ਵਿਸ਼ਵ ਆਬਾਦੀ ਦਿਵਸ

ਸਿਹਤ ਵਿਭਾਗ ਕਪੂਰਥਲਾ: ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ ਵਲੋਂ ਅਪੀਲ

ਸਿਹਤ ਵਿਭਾਗ ਕਪੂਰਥਲਾ ਵੱਲੋਂ ਵਿਸ਼ਵ ਆਬਾਦੀ ਦਿਵਸ ਮੋਕੇ ਇਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ...
16/07/2026

ਸਿਹਤ ਵਿਭਾਗ ਕਪੂਰਥਲਾ ਵੱਲੋਂ ਵਿਸ਼ਵ ਆਬਾਦੀ ਦਿਵਸ ਮੋਕੇ ਇਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ ਨੇ ਲੋਕਾਂ ਨੂੰ ਸੀਮਿਤ ਪਰਿਵਾਰ ਦੀ ਮਹੱਤਾ ਦੱਸੀ । ਓਹਨਾਂ ਦਸਿਆ ਕਿ ਸੀਮਿਤ ਪਰਿਵਾਰ ਸਿਹਤਮੰਦ ਪਰਿਵਾਰ ਤੇ ਸਮਾਜ ਦਾ ਅਧਾਰ ਹੈ।
ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਕਪੂਰਥਲਾ ਡਾਕਟਰ ਪਰਮਿੰਦਰ ਕੌਰ,ਡਾਕਟਰ ਸਿੰਮੀ ਧਵਨ,ਡਾਕਟਰ ਹਰਪ੍ਰੀਤ ਮੋਮੀ,ਡਾਕਟਰ ਗੁਰਦੇਵ ਭੱਟੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ ,ਸੁਪ੍ਰਿੰਟੈਂਡੈਂਟ ਰਾਮ ਅਵਤਾਰ ਤੇ ਹੋਰ ਹਾਜ਼ਰ ਸਨ।

Address

Kapurthala Town

Website

Alerts

Be the first to know and let us send you an email when Mass Education and Media Wing Dist Kapurthala posts news and promotions. Your email address will not be used for any other purpose, and you can unsubscribe at any time.

Shortcuts

Share