Malwa Welfare and Sports Club Ramuwala Harchoke

  • Home
  • India
  • Moga
  • Malwa Welfare and Sports Club Ramuwala Harchoke

Malwa Welfare and Sports Club Ramuwala Harchoke Welfare & Sports Club

27/02/2026

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਆਪ ਸਾਰੇ ਵੀਰਾਂ ਦਾ ਬਹੁਤ ਬਹੁਤ ਧੰਨਵਾਦ 🙏🏻 ਆਪ ਸਭ ਦੇ ਸਹਿਯੋਗ ਨਾਲ ਆਪਾਂ ਧੰਨ ਧੰਨ ਸਾਹਿਬ ...
06/01/2026

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਆਪ ਸਾਰੇ ਵੀਰਾਂ ਦਾ ਬਹੁਤ ਬਹੁਤ ਧੰਨਵਾਦ 🙏🏻 ਆਪ ਸਭ ਦੇ ਸਹਿਯੋਗ ਨਾਲ ਆਪਾਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਸੀ, ਵਾਹਿਗੁਰੂ ਜੀ ਨੇ ਆਪਣਾ ਕਾਰਜ ਆਪ ਪੂਰਾ ਕਰਵਾਇਆ ਹੈ, ਪਹਿਲਾਂ ਸ਼ੁਕਰਾਨਾ ਵਾਹਿਗੁਰੂ ਜੀ ਦਾ, ਦੂਜਾ ਸ਼ੁਕਰਾਨਾ ਸਾਰੇ ਵੀਰਾਂ ਦਾ ਆਪ ਸਭ ਦੇ ਸਹਿਯੋਗ ਨਾਲ ਇਹ ਕਾਰਜ ਹੋਇਆ ਹੈ ਜੀ। ਵਾਹਿਗੁਰੂ ਮਿਹਰ ਕਰੇ/

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏🏻ਧੰਨ ਧੰਨ ਸਾਹਿਬ ਸ਼੍ਰੀ ਗੁਰੂ ...
05/01/2026

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ 🙏🏻
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਜੀ ਆਪ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਜੀ 🙏🏻

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਆਪ ਸਭ ਨੂੰ ਪਤਾ ਹੈ ਕਿ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ...
02/01/2026

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਆਪ ਸਭ ਨੂੰ ਪਤਾ ਹੈ ਕਿ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਜਨਵਰੀ ਦਿਨ ਐਤਵਾਰ ਨੂੰ ਆਪਣੇ ਪਿੰਡ ਰਾਮੂਵਾਲਾ ਹਰਚੋਕੇ ਵਿਖੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਇਸ ਸੰਬੰਧ ਵਿੱਚ ਆਪ ਸਭ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਾਰੀ ਸੰਗਤ ਨੇ ਵੱਧ ਤੋਂ ਵੱਧ ਹਾਜ਼ਰੀ ਲਵਾਉਣੀ ਅਤੇ ਵੱਧ ਤੋਂ ਵੱਧ ਸੇਵਾ ਕਰਕੇ ਗੁਰੂ ਸਾਹਿਬ ਤੋਂ ਖੁਸ਼ੀਆਂ ਪ੍ਰਾਪਤ ਕਰੋ ਜੀ।

27/12/2025

Waheguru ji 🙏🏻

26/12/2025

Waheguru ji 🙏🏻
#

ਸਾਰੀ ਸੰਗਤ ਨੂੰ ਬੇਨਤੀ ਹੈ ਕਿ ਸਾਰੇ 6 ਵਜੇ ਤੱਕ ਪਹੁੰਚਣ ਦੀ ਕ੍ਰਿਪਾਲਤਾ ਕਰਿਓ ਜੀ। ਵਿਸ਼ੇਸ਼ ਧੰਨਵਾਦ:- ਸਰਦਾਰ ਜਗਦੇਵ ਸਿੰਘ ਗਿੱਲ ਦੇ ਪਰਿਵਾਰ ਦ...
26/12/2025

ਸਾਰੀ ਸੰਗਤ ਨੂੰ ਬੇਨਤੀ ਹੈ ਕਿ ਸਾਰੇ 6 ਵਜੇ ਤੱਕ ਪਹੁੰਚਣ ਦੀ ਕ੍ਰਿਪਾਲਤਾ ਕਰਿਓ ਜੀ।
ਵਿਸ਼ੇਸ਼ ਧੰਨਵਾਦ:- ਸਰਦਾਰ ਜਗਦੇਵ ਸਿੰਘ ਗਿੱਲ ਦੇ ਪਰਿਵਾਰ ਦਾ ਅਤੇ ਨੌਜਵਾਨ ਵੀਰਾਂ ਦਾ।

Address

Moga
142040

Website

Alerts

Be the first to know and let us send you an email when Malwa Welfare and Sports Club Ramuwala Harchoke posts news and promotions. Your email address will not be used for any other purpose, and you can unsubscribe at any time.

Share