21/08/2026
ਅੱਜ ਮਿਤੀ 21/08/2026 ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਅਤੇ ਸਿਵਲ ਸਰਜਨ ਡਾ. ਅਮਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਐਪੀਡਿਮੋਲੋਜਿਸਟ ਡਾ. ਰਮਨਦੀਪ ਕੌਰ ਜੀ ਦੀ ਅਗਵਾਈ ਹੇਠ *ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ* ਮੁਹਿੰਮ ਤਹਿਤ Govt. and Private Medical College, Veterinary College and Hospital, Private Hospital, Chemist Shop and Lab ਵਿੱਚ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ।